ਪੰਜਾਬੀ ਭਾਸ਼ਾ ਵਿੱਚ ਨਾਂਵ ਦੀ ਜਾਣ -ਪਛਾਣ
ਜਿਹੜੇ ਸ਼ਬਦ ਕਿਸੇ ਮਨੁੱਖ, ਜੀਵ, ਚੀਜ਼ ਥਾਂ ਦੇ ਨਾਂ ਨੂੰ ਪ੍ਰਗਟ ਕਰਨ ਉਹਨਾਂ ਨੂੰ ਨਾਂਵ ਆਖਦੇ ਹਨ । ਜਿਵੇਂ : ਦਿੱਲੀ, ਕਿਤਾਬ, ਖੋਤਾ ਆਦਿ । ਨਾਂਵ ਪੰਜ ਤਰ੍ਹਾਂ ਦੇ ਹੁੰਦੇ ਹਨ ।
ਜਿਹੜੇ ਸ਼ਬਦ ਕਿਸੇ ਮਨੁੱਖ, ਜੀਵ, ਚੀਜ਼ ਥਾਂ ਦੇ ਨਾਂ ਨੂੰ ਪ੍ਰਗਟ ਕਰਨ ਉਹਨਾਂ ਨੂੰ ਨਾਂਵ ਆਖਦੇ ਹਨ । ਜਿਵੇਂ : ਦਿੱਲੀ, ਕਿਤਾਬ, ਖੋਤਾ ਆਦਿ । ਨਾਂਵ ਪੰਜ ਤਰ੍ਹਾਂ ਦੇ ਹੁੰਦੇ ਹਨ ।
ਭੂਮਿਕਾIntroductionਮੇਲੇ ਵੇਖਣ ਦਾ ਮੈਨੂੰ ਬਹੁਤ ਸ਼ੌਕ ਹੈ। ਸਾਡੇ ਪਿੰਡ ਦੇ ਨੇੜੇ-ਨੇੜੇ ਸਾਲ ਵਿੱਚ ਕਈ ਮੇਲੇ ਲੱਗਦੇ ਹਨ। ਇਹਨਾਂ ਸਾਰਿਆਂ ਨੂੰ ਵੇਖਣ ਦਾ ਬੜਾ ਚਾਅ ਹੁੰਦਾ ਹੈ ਪਰ ਦਸਹਿਰੇ ਦਾ ਮੇਲਾ ਇਹਨਾਂ ਸਾਰਿਆਂ ਵਿਚੋਂ ਵੱਡਾ ਹੁੰਦਾ ਹੈ। ਮੈਨੂੰ ਇਸ ਦੀ ਸਭ ਤੋਂ ਵੱਧ ਖਿੱਚ ਹੁੰਦੀ ਹੈ। ਇਸ ਵਾਰੀ ਮੇਲੇ ਦੀ ਯਾਦ ਮੇਰੇ ਮਨ ਵਿੱਚ ਹੁਣ ਤੱਕ
ਜਾਣ-ਪਛਾਣ – ਡਾ. ਭੀਮ ਰਾਓ ਅੰਬੇਦਕਰ ਵਿਦਵਾਨ, ਫ਼ਿਲਾਸਫ਼ਰ, ਕਨੂੰਨਦਾਨ ਅਤੇ ਦੇਸ ਨੂੰ ਪਿਆਰ ਕਰਨ ਵਾਲੇ ਇਨਸਾਨ ਸਨ। ਆਪ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਵਿਸ਼ਿਆਂ ਬਾਰੇ ਡੂੰਘੀ ਸੋਝੀ ਰੱਖਦੇ ਸਨ। ਆਪ ਨੇ ਸਮਾਜ ਵਿੱਚੋਂ ਅਨਪੜ੍ਹਤਾ, ਅੰਧ-ਵਿਸ਼ਵਾਸ ਅਤੇ ਛੂਤ-ਛਾਤ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯਤਨ ਕੀਤੇ। ਡਾ. ਭੀਮ ਰਾਓ ਅੰਬੇਦਕਰ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਕਿਹਾ ਜਾਂਦਾ ਹੈ।
ਭੁਮਿਕਾ – ਵਿਦਿਆਰਥੀ ਜੀਵਨ ਮਨੁੱਖ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦਾ ਹੈ। ਇਹ ਉਹ ਸਮਾਂ ਹੁੰਦਾ ਹੈ ਜਿਸ ਦੌਰਾਨ ਮਨੁੱਖ ਦੇ ਚਰਿੱਤਰ ਦਾ ਨਿਰਮਾਣ ਹੁੰਦਾ ਹੈ। ਚਰਿੱਤਰ ਚੰਗੇ ਗੁਣਾਂ ਅਤੇ ਚੰਗੀਆਂ ਆਦਤਾਂ ਦਾ ਸਮੂਹ ਹੈ। ਜਿਹੋ ਜਿਹੀਆਂ ਆਦਤਾਂ ਵਿਦਿਆਰਥੀ ਜੀਵਨ ਵਿੱਚ ਬਣ ਜਾਂਦੀਆਂ ਹਨ ਉਹੋ ਜਿਹਾ ਹੀ ਮਨੁੱਖ ਦਾ ਚਰਿੱਤਰ ਬਣ ਜਾਂਦਾ ਹੈ। ਅਨੁਸ਼ਾਸਨ ਚੰਗੇ
ਜਾਣ-ਪਛਾਣਮੈਨੂੰ ਸਾਹਿਤ ਪੜ੍ਹਨ ਦਾ ਬਹੁਤ ਸ਼ੌਕ ਹੈ। ਉਂਝ ਤਾਂ ਬਹੁਤ ਸਾਰੇ ਸਾਹਿਤਕਾਰ ਮੇਰੇ ਪਸੰਦੀਦਾ ਹਨ ਪਰ ਨਾਨਕ ਸਿੰਘ ਨਾਵਲਕਾਰ ਮੇਰੇ ਮਨਭਾਉਂਦੇ ਸਾਹਿਤਕਾਰ ਹਨ। ਨਾਨਕ ਸਿੰਘ ਪੰਜਾਬੀ ਦਾ ਪ੍ਰਸਿੱਧ ਨਾਵਲਕਾਰ ਹੋਇਆ ਹੈ। ਉਹ ਪੰਜਾਬੀ ਵਿੱਚ ਸਭ ਤੋਂ ਵੱਧ ਨਾਵਲ ਲਿਖਣ ਵਾਲਾ ਅਤੇ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਨਾਵਲਕਾਰ ਹੈ। ਉਸ ਦੇ ਨਾਵਲਾਂ ਬਾਰੇ ਆਮ ਪਾਠਕਾਂ
ਜਾਣ-ਪਛਾਣਪ੍ਰਦੂਸ਼ਣ ਅੱਜ ਦੇ ਯੁੱਗ ਦੀ ਸਭ ਤੋਂ ਵੱਡੀ ਸਮੱਸਿਆ ਹੈ। ਜਦੋਂ ਤੱਕ ਅਬਾਦੀ ਘੱਟ ਸੀ ਅਤੇ ਕੁਦਰਤੀ ਸੋਮੇ ਬਹੁਤੇ ਸਨ ਉਦੋਂ ਤੱਕ ਪ੍ਰਦੂਸ਼ਣ ਦੀ ਕੋਈ ਸਮੱਸਿਆ ਨਹੀਂ ਸੀ। ਵਧਦੀ ਅਬਾਦੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਕੁਦਰਤੀ ਸਾਧਨਾਂ ਦੀ | ਵਰਤੋਂ ਵੀ ਵਧ ਗਈ। ਲੋੜਾਂ ਦੀ ਪੂਰਤੀ ਲਈ ਵੱਡੇ-ਵੱਡੇ ਕਾਰਖਾਨੇ ਲਾਏ ਗਏ। ਇਹਨਾਂ ਤੋਂ ਪੈਦਾ ਹੋਣ
ਅੱਜ ਦੇ ਯੁੱਗ ਨੂੰ ਵਿਗਿਆਨ ਦਾ ਯੁੱਗ ਕਿਹਾ ਜਾਂਦਾ ਹੈ। ਨਿੱਤ ਦੇ ਜੀਵਨ ਵਿੱਚ ਜਿਹੜੀਆਂ ਚੀਜ਼ਾਂ ਅਸੀਂ ਵਰਤਦੇ ਹਾਂ ਉਹਨਾਂ ਵਿੱਚੋਂ ਸ਼ਾਇਦ ਹੀ ਕੋਈ ਅਜਿਹੀ ਹੋਵੇ ਜਿਸ ਦੇ ਪੈਦਾ ਹੋਣ ਵਿੱਚ ਵਿਗਿਆਨ ਸਹਾਈ ਨਾ ਹੋਇਆ ਹੋਵੇ। ਜ਼ਰਾ ਝਾਤੀ ਮਾਰੀਏ ਤਾਂ ਪੈੱਨ, ਪੁਸਤਕ, ਕੱਪੜੇ, ਮੇਜ਼, ਕੁਰਸੀ, ਬਿਜਲੀ, ਆਵਾਜਾਈ ਦੇ ਸਾਧਨ, ਦਵਾਈਆਂ, ਮਨੋਰੰਜਨ ਦੇ ਸਾਧਨ ਆਦਿ ਅਣਗਿਣਤ
ਅਜ਼ਾਦੀ ਤੋਂ ਪਿੱਛੋਂ ਸਾਡੇ ਦੇਸ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਇਹਨਾਂ ਵਿੱਚੋਂ ਗ਼ਰੀਬੀ, | ਮਹਿੰਗਾਈ, ਅਨਪੜ੍ਹਤਾ, ਫ਼ਿਰਕਾਪ੍ਰਸਤੀ ਅਤੇ ਵਧਦੀ ਅਬਾਦੀ ਦੀਆਂ ਸਮੱਸਿਆਵਾਂ ਮੁੱਖ ਰਹੀਆਂ ਹਨ। ਬੇਰੁਜ਼ਗਾਰੀ ਵੀ ਅਜਿਹੀ ਇੱਕ | ਗੰਭੀਰ ਸਮੱਸਿਆ ਹੈ। ਬੇਰੁਜ਼ਗਾਰੀ ਮਨੁੱਖਬੇਰੁਜ਼ਗਾਰ ਉਹ ਮਨੁੱਖ ਹੁੰਦਾ ਹੈ ਜੋ ਕਿਸੇ ਕੰਮ ਨੂੰ ਕਰਨ ਦੀ ਯੋਗਤਾ ਰੱਖਦਾ ਹੈ ਅਤੇ ਉਹ ਆਪਣੀ ਰੋਜ਼ੀ
ਕੰਪਿਊਟਰ ਵਿਗਿਆਨ ਦੀ ਇੱਕ ਅਦਭੁਤ ਖੋਜ ਹੈ ਜਿਸ ਨੇ ਮਨੁੱਖੀ ਜੀਵਨ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਕੰਪਿਊਟਰ ਤਕਨਾਲੋਜੀ ਦੇ ਵਿਕਾਸ ਦੀ ਇੱਕ ਸਿਖਰ ਹੈ। ਕੰਪਿਊਟਰ ਨੇ ਮਨੁੱਖੀ ਦਿਮਾਗ਼ ਦੇ ਗੁੰਝਲਦਾਰ ਕੰਮਾਂ ਨੂੰ ਸਾਂਭ ਲਿਆ ਹੈ ਅਤੇ ਇੰਟਰਨੈੱਟ ਨਾਲ ਸੰਸਾਰ ਦੇ ਕੋਨੇ-ਕੋਨੇ ਨੂੰ ਆਪਸ ਵਿੱਚ ਜੋੜ ਦਿੱਤਾ ਹੈ। ਕੰਪਿਊਟਰ ਦੀ ਸਿੱਖਿਆ ਅੱਜ ਦੇ ਸਮੇਂ ਦੀ ਮੁੱਖ
ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਸਰਦਾਰ ਭਗਤ ਸਿੰਘ ਦੀ ਮਹੱਤਵਪੂਰਨ ਭੂਮਿਕਾ ਹੈ। ਭਾਰਤ ਦੀ ਅਜ਼ਾਦੀ ਲਈ ਉੱਠੀ ਲਹਿਰ ਵਿੱਚ ਭਗਤ ਸਿੰਘ ਨੇ ਵਿਸ਼ੇਸ਼ ਭਾਗ ਲਿਆ। ਉਸ ਨੇ ਦੇਸ਼ ਦੇ ਨੌਜਵਾਨਾਂ ਦੇ ਦਿਲਾਂ ਵਿੱਚ ਅਜ਼ਾਦੀ ਦਾ ਅਜਿਹਾ ਵਲਵਲਾ ਪੈਦਾ ਕੀਤਾ, ਜਿਸ ਨਾਲ ਦੇਸ਼ ਦੀ ਅਜ਼ਾਦੀ ਨੂੰ ਲੰਮੇ ਸਮੇਂ ਲਈ ਟਾਲਿਆ ਨਾ ਜਾ ਸਕਿਆ। ਉਹ ਬਹਾਦਰ,