ਪੰਦਰਾਂ ਅਗਸਤ (2)
ਸੁਤੰਤਰ ਜੀਵਨ ਜਿਊਣ ਦੀ ਇੱਛਾ ਹਰ ਕੋਈ ਰੱਖਦਾ ਹੈ। ਇੱਕ ਸੁਤੰਤਰ ਮਨੁੱਖ ਹੀ ਆਪਣੇ ਜੀਵਣ ਦਾ ਪੂਰਾ ਆਨੰਦ ਮਾਣ ਸਕਦਾ ਹੈ। ਸਾਡਾ ਦੇਸ ਬਹੁਤ ਸਾਲ ਅੰਗਰੇਜ਼ਾਂ ਦਾ ਗੁਲਾਮ ਰਿਹਾ। ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ 15 ਅਗਸਤ, 1947 ਈ. ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦ ਹੋ ਗਿਆ। ਇਸ ਦਿਨ ਨੂੰ ਹਰ ਸਾਲ ਅਸੀਂ […]