ਛੱਬੀ ਜਨਵਰੀ
ਸਾਡੇ ਦੇਸ਼ ਦੇ ਇਤਿਹਾਸ ਵਿੱਚ ਛੱਬੀ ਜਨਵਰੀ ਦਾ ਮਹੱਤਵਪੂਰਨ ਸਥਾਨ ਹੈ। ਇਸ ਦਿਨ 1929 ਈ. ਵਿੱਚ ਰਾਵੀ ਦਰਿਆ ਦੇ ਕੰਢੇ ਭਾਰਤ ਨੂੰ ਅਜ਼ਾਦ ਕਰਾਉਣ ਦਾ ਐਲਾਨ ਕੀਤਾ ਗਿਆ ਸੀ। ਇੱਥੇ ਇੱਕ ਸਮਾਗਮ ਵਿੱਚ ਬੋਲਦਿਆਂ ਜਵਾਹਰ ਲਾਲ ਨਹਿਰੂ ਨੇ ਕਿਹਾ ਸੀ ਕਿ ਅਸੀਂ ਭਾਰਤਵਾਸੀ ਅੱਜ ਤੋਂ ਅਜ਼ਾਦ ਹਾਂ। ਅੰਗਰੇਜ਼ ਸਰਕਾਰ ਨੂੰ ਅਸੀਂ ਆਪਣੀ ਸਰਕਾਰ ਨਹੀਂ ਮੰਨਦੇ। […]