ਅਖ਼ਬਾਰ
ਅਖ਼ਬਾਰਾਂ ਸਾਡੇ ਜੀਵਨ ਦਾ ਹਿੱਸਾ ਬਣ ਗਈਆਂ ਹਨ । ਸਵੇਰੇ ਸਵੇਰੇ ਜਦੋਂ ਤੱਕ ਤਾਜ਼ੀਆਂ ਖ਼ਬਰਾਂ ਪੜੇ ਬਿਨਾਂ ਕੁੱਝ ਵੀ ਚੰਗਾ ਨਹੀਂ ਲਗਦਾ | ਅਖ਼ਬਾਰਾਂ ਸਾਨੂੰ ਆਪਣੇ ਦੇਸ਼ ਤੇ ਦੁਨੀਆਂ ਦੇ ਦੂਜੇ ਦੇਸ਼ਾਂ . ਦੀਆਂ ਖ਼ਬਰਾਂ ਘਰ ਬੈਠਿਆਂ ਹੀ ਪਹੁੰਚਾ ਦਿੰਦੀਆਂ ਹਨ । ਮਨੁੱਖ ਵਿਚ ਦੂਜਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੀ ਸੱਧਰ ਬੜੀ ਪ੍ਰਬਲ ਹੁੰਦੀ ਹੈ […]