10+2+3 ਸਿੱਖਿਆ ਪ੍ਰਣਾਲੀ
ਵਰਤਮਾਨ ਸਿੱਖਿਆ ਪ੍ਰਣਾਲੀ ਵਿਚ ਅਨੇਕ ਤਰੁਟੀਆਂ ਹੋਣ ਕਾਰਨ ਬੇਰੁਜ਼ਗਾਰੀ ਵਿਚ ਭਾਰੀ ਵਾਧਾ ਹੋਇਆ ਹੈ। ਇਹ ਰਾਸ਼ਟਰ ਸਾਹਮਣੇ ਇਕ ਵਿਸ਼ਾਲ ਸਮਸਿਆ ਦੇ ਰੂਪ ਵਿਚ ਉਭਰ ਰਹੀ ਹੈ ਕਿਉਂਕਿ ਸਿਖਿਆ ਤੇ ਹੀ ਨੌਜਵਾਨਾਂ ਦਾ ਭਵਿੱਖ ਨਿਰਭਰ ਕਰਦਾ ਹੈ। ਅੱਜ ਦੇ ਨੌਜਵਾਨ ਹੀ ਕੱਲ ਦੇ ਰਾਸ਼ਟਰ ਦੇ ਨਿਰਮਾਤਾ ਹੋਣਗੇ । ਇਸ ਲਈ ਨੌਜਵਾਨਾਂ ਦੀ ਬੇਚੈਨੀ ਦੂਰ ਕਰਨ ਲਈ […]