ਸਭ ਤੋਂ ਚੰਗਾ ਅੰਗ
ਅਰਬ ਦੇਸ਼ ‘ਚ ਇਕ ਖਲੀਫੇ ਦਾ ਸ਼ਾਸਨ ਸੀ। ਉਨ੍ਹਾਂ ਕੋਲ ਸੈਂਕੜੇ ਗੁਲਾਮ ਸਨ ਪਰ ਖਲੀਫਾ ਇਕ ਗੁਲਾਮ ‘ਤੇ ਬੜੇ ਮਿਹਰਬਾਨ ਸਨ। ਉਹ ਹਮੇਸ਼ਾ ਉਸ ਨੂੰ ਆਪਣੇ ਨਾਲ ਰੱਖਦੇ ਅਤੇ ਦੂਜੇ ਗੁਲਾਮਾਂ ਨਾਲੋਂ ਵਧੇਰੇ ਜ਼ਿੰਮੇਵਾਰੀਆਂ ਸੌਂਪਦੇ ਸਨ। ਇਹ ਦੇਖ ਕੇ ਬਾਕੀ ਗੁਲਾਮ ਉਨ੍ਹਾਂ ਨਾਲ ਈਰਖਾ ਕਰਦੇ ਸਨ।ਹੌਲੀ-ਹੌਲੀ ਇਹ ਗੱਲ ਖਲੀਫੇ ਦੇ ਕੰਨਾਂ ਤਕ ਵੀ ਪਹੁੰਚੀ। ਖਲੀਫਾ […]