ਵਿਦਿਆਰਥੀ ਅਤੇ ਅਨੁਸ਼ਾਸਨ
ਭੁਮਿਕਾ – ਵਿਦਿਆਰਥੀ ਜੀਵਨ ਮਨੁੱਖ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦਾ ਹੈ। ਇਹ ਉਹ ਸਮਾਂ ਹੁੰਦਾ ਹੈ ਜਿਸ ਦੌਰਾਨ ਮਨੁੱਖ ਦੇ ਚਰਿੱਤਰ ਦਾ ਨਿਰਮਾਣ ਹੁੰਦਾ ਹੈ। ਚਰਿੱਤਰ ਚੰਗੇ ਗੁਣਾਂ ਅਤੇ ਚੰਗੀਆਂ ਆਦਤਾਂ ਦਾ ਸਮੂਹ ਹੈ। ਜਿਹੋ ਜਿਹੀਆਂ ਆਦਤਾਂ ਵਿਦਿਆਰਥੀ ਜੀਵਨ ਵਿੱਚ ਬਣ ਜਾਂਦੀਆਂ ਹਨ ਉਹੋ ਜਿਹਾ ਹੀ ਮਨੁੱਖ ਦਾ ਚਰਿੱਤਰ ਬਣ ਜਾਂਦਾ ਹੈ। ਅਨੁਸ਼ਾਸਨ ਚੰਗੇ […]