ਸਾਡੇ ਮੇਲੇ ਤੇ ਤਿਉਹਾਰ
ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਹੈ। ‘ਤਿਉਹਾਰ ਉਸ ਖਾਸ ਦਿਨ ਨੂੰ ਕਹਿੰਦੇ ਹਨ ਜਿਸ ਦਿਨ ਕੋਈ ਇਤਿਹਾਸਿਕ, ਮਿਥਿਹਾਸਿਕ, ਧਾਰਮਿਕ ਜਾਂ ਸਮਾਜਿਕ ਉਤਸਵ ਮਨਾਇਆ ਜਾਂਦਾ ਹੈ। ਇਹਨਾਂ ਦਾ ਸੰਬੰਧ ਵਿਸ਼ੇਸ਼ ਵਿਅਕਤੀਆਂ ਨਾਲ ਜਾਂ ਉਹਨਾਂ ਨਾਲ ਸੰਬੰਧਿਤ ਘਟਨਾਵਾਂ ਤੇ ਰੁੱਤਾਂ ਨਾਲ ਹੁੰਦਾ ਹੈ। ਇਹ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਹਨਾਂ ਨੂੰ ਮਨਾਉਣ ਲਈ ਥਾਂ-ਥਾਂ ਮੇਲੇ […]