ਮਿਰਜ਼ਾ ਸਾਹਿਬਾਂ
ਮਿਰਜ਼ਾ ਮਸੀਂ ਪੰਜ ਕੁ ਸਾਲਾਂ ਦਾ ਹੋਇਆ ਸੀ, ਉਹਦੇ ਬਾਪ ਬਿੰਜਲ ਦੀ ਮੌਤ ਹੋ ਗਈ। ਖਰਲਾਂ ਦਾ ਸਰਦਾਰ ਬਿੰਜਲ ਦਾਨਾਬਾਦ ਦੇ ਰਾਵੀ ਦੇ ਇਲਾਕੇ ਦਾ ਚੌਧਰੀ ਸੀ। ਚੌਧਰੀ ਦੀ ਕੁਵੇਲੇ ਦੀ ਮੌਤ ਸਾਰੇ ਇਲਾਕੇ ਲਈ ਸੋਗ ਬਣ ਗਈ। ਮਿਰਜ਼ੇ ਦੀ ਮਾਂ ਖੀਵੀ ਦਾ ਸੰਸਾਰ ਜਿਵੇਂ ਸੁੰਨਾ ਹੋ ਗਿਆ ਹੋਵੇ। ਉਸ ਨੂੰ ਗਸ਼ਾਂ ‘ਤੇ ਗਸ਼ਾਂ ਪੈਂਦੀਆਂ […]