ਪੂਰਨ ਭਗਤ
ਗੱਲ ਮੱਧਕਾਲੀਨ ਸਮੇਂ ਦੀ ਹੈ। ਉਦੋਂ ਨਾਥ ਜੋਗੀਆਂ ਦਾ ਜਨ ਸਾਧਾਰਨ ਦੇ ਜੀਵਨ ’ਤੇ ਬਹੁਤ ਵੱਡਾ ਪ੍ਰਭਾਵ ਸੀ। ਪੱਛਮੀ ਪੰਜਾਬ ਦੇ ਸਿਆਲਕੋਟ ਦੇ ਇਲਾਕੇ ਤੇ ਰਾਜਾ ਸਲਵਾਨ ਰਾਜ ਕਰਦਾ ਸੀ – ਸਿਆਲਕੋਟ ਉਸ ਦੀ ਰਾਜਧਾਨੀ ਸੀ। ਸਲਵਾਨ ਇਕ ਆਸ਼ਿਕ-ਮਿਜ਼ਾਜ ਅਤੇ ਮੌਜ-ਮਸਤੀ ’ਚ ਰਹਿਣ ਵਾਲਾ ਰਾਜਾ ਸੀ। ਉਹਨੂੰ ਕਿਸੇ ਗੱਲ ਦੀ ਤੋਟ ਨਹੀਂ ਸੀ ਜੇ ਘਾਟ […]