ਗੁਰਮੁਖੀ ਵਰਨਮਾਲਾ
ਗੁਰਮੁਖੀ ਦੀ ਜੋ ਇਸ ਵੇਲੇ ਵਰਨ-ਮਾਲਾ ਹੈ ਉਸ ਦਾ ਵਿਸਤਾਰ ਇਹ ਹੈ ਇਹ ਪੈਂਤੀ ਅੱਖਰ ਹਨ। ਇਹਨਾਂ ਤੋਂ ਬਿਨਾਂ, ਹੁਣ ਫ਼ਾਰਸੀ ਧੁਨੀਆਂ ਨੂੰ ਪ੍ਰਗਟਾਉਣ ਲਈ ਸ਼, ਖ਼, ਗ਼, ਜ਼, ਫ਼, ਲੁ ਛੇ ਹੋਰ ਅੱਖਰਾਂ ਦਾ ਵਾਧਾ ਕਰ ਲਿਆ ਗਿਆ ਹੈ। ਇਹਨਾਂ ਅੱਖਰਾਂ ਤੋਂ ਬਿਨਾਂ ਗੁਰਮੁਖੀ ਲਿਪੀ ਵਿੱਚ ਲਗਾਂ-ਮਾਤਰਾਂ ਵੀ ਹਨ : ਅ, ਆ, ਇ, ਈ, […]