ਪੁਆਧੀ ਉਪਭਾਸ਼ਾ
ਪੰਜਾਬ ਦੇ “ਪੁਆਧ” ਇਲਾਕੇ ਦੀ ਬੋਲੀ ਨੂੰ “ਪੁਆਧੀ” ਕਿਹਾ ਜਾਂਦਾ ਹੈ। ਪੁਆਧੀ ਦਾ ਖੇਤਰ ਜ਼ਿਲਾ ਰੋਪੜ, ਜ਼ਿਲਾ ਫਤਹਿਗੜ, ਜ਼ਿਲ੍ਹਾ ਪਟਿਆਲੇ ਦਾ ਪੂਰਬੀ ਭਾਗ, ਮਲੇਰਕੋਟਲਾ ਦਾ ਇਲਾਕਾ, ਨਾਲਾਗੜ੍ਹ ਦਾ ਪਿਛਲਾ ਪਾਸਾ, ਸਤਲੁਜ ਦਰਿਆ ਨਾਲ ਲਗਦੀ ਜ਼ਿਲ੍ਹਾ ਲੁਧਿਆਣੇ ਦੀ ਗੁੱਠ, ਅੰਬਾਲੇ ਦਾ ਥਾਣਾ ਸਦਰ ਵਾਲਾ ਪਾਸਾ ਅਤੇ ਨੀਂਦ ਦੇ ਕੁਝ ਪਿੰਡ ਸ਼ਾਮਲ ਹਨ। ਜ਼ਿਲ੍ਹਾ ਲੁਧਿਆਣੇ ਵੱਲ ਵਹਿੰਦੇ […]