ਪੰਜਾਬੀ ਭਾਸ਼ਾ – ਪੰਜਾਬੀ ਭਾਸ਼ਾ ਦਾ ਮਹੱਤਵ
ਪੰਜਾਬੀ, ਪੰਜਾਬ ਦੇ ਲੋਕਾਂ ਦੀ ਭਾਸ਼ਾ ਹੈ। ਪੰਜਾਬ ਦੇ ਲੋਕ ਆਪਣੇ ਪਰਿਵਾਰਾਂ ਘਰਾਂ, ਗਲੀਆਂ-ਮੁਹੱਲਿਆਂ ਅਤੇ ਸੱਥਾਂ-ਪਰਿਆਂ ਵਿੱਚ ਪੰਜਾਬੀ ਭਾਸ਼ਾ ਹੀ ਬੋਲਦੇ ਹਨ। ਸਾਨੂੰ ਮਾਂ ਦੇ ਦੁੱਧ ਨਾਲ ਹੀ ਪੰਜਾਬੀ ਦੀ ਗੁੜਤੀ ਮਿਲਦੀ ਹੈ ਅਤੇ ਅਸੀਂ ਛੋਟੀ ਉਮਰ ਵਿੱਚ ਹੀ ਮਾਪਿਆਂ, ਭੈਣਾਂ-ਭਰਾਵਾਂ ਅਤੇ ਸ਼ਰੀਕੇ-ਕਬੀਲੇ ਦੇ ਬੰਦਿਆਂ ਤੋਂ ਪੰਜਾਬੀ ਬੋਲਣਾ ਤੇ ਸਮਝਣਾ ਸਿੱਖ ਲੈਂਦੇ ਹਾਂ। ਬਚਪਨ ਤੋਂ […]