ਅੱਖੀ ਡਿੱਠਾ ਮੇਲਾ
ਭੂਮਿਕਾIntroductionਮੇਲੇ ਵੇਖਣ ਦਾ ਮੈਨੂੰ ਬਹੁਤ ਸ਼ੌਕ ਹੈ। ਸਾਡੇ ਪਿੰਡ ਦੇ ਨੇੜੇ-ਨੇੜੇ ਸਾਲ ਵਿੱਚ ਕਈ ਮੇਲੇ ਲੱਗਦੇ ਹਨ। ਇਹਨਾਂ ਸਾਰਿਆਂ ਨੂੰ ਵੇਖਣ ਦਾ ਬੜਾ ਚਾਅ ਹੁੰਦਾ ਹੈ ਪਰ ਦਸਹਿਰੇ ਦਾ ਮੇਲਾ ਇਹਨਾਂ ਸਾਰਿਆਂ ਵਿਚੋਂ ਵੱਡਾ ਹੁੰਦਾ ਹੈ। ਮੈਨੂੰ ਇਸ ਦੀ ਸਭ ਤੋਂ ਵੱਧ ਖਿੱਚ ਹੁੰਦੀ ਹੈ। ਇਸ ਵਾਰੀ ਮੇਲੇ ਦੀ ਯਾਦ ਮੇਰੇ ਮਨ ਵਿੱਚ ਹੁਣ ਤੱਕ […]