ਸ੍ਰੀ ਗੁਰੂ ਨਾਨਕ ਦੇਵ ਜੀ (2)
ਭਾਰਤ ਰਿਸ਼ੀਆਂ, ਮੁਨੀਆਂ, ਗੁਰੂਆਂ, ਸੰਤਾਂ, ਭਗਤਾਂ ਦੀ ਧਰਤੀ ਹੈ। ਇਹਨਾਂ ਮਹਾਂਪੁਰਖਾਂ ਦਾ ਜੀਵਨ ਅਤੇ ਸਿੱਖਿਆ ਭਾਰਤਵਾਸੀਆਂ ਲਈ ਚਾਨਣ ਮੁਨਾਰੇ ਦਾ ਕੰਮ ਦਿੰਦੇ ਹਨ। ਗੁਰੂ ਨਾਨਕ ਦੇਵ ਜੀ ਵੀ ਅਜਿਹੇ ਮਹਾਂਪੁਰਖਾਂ ਵਿੱਚੋਂ ਇੱਕ ਹਨ। ਉਹਨਾਂ ਨੂੰ ਸਿੱਖ ਧਰਮ ਦੇ ਮੋਢੀ ਕਰਕੇ ਜਾਣਿਆ ਜਾਂਦਾ ਹੈ। ਗੁਰੂ ਜੀ ਮਾਨਵਤਾ ਲਈ ਕਲਿਆਣਕਾਰੀ ਕਦਰਾਂ-ਕੀਮਤਾਂ, ਸਾਂਝੀਵਾਲਤਾ, ਭਾਈਚਾਰਕ ਏਕਤਾ ਆਦਿ ਦੇ ਪ੍ਰਚਾਰਕ […]