ਪੰਜਾਬੀ-ਲੇਖ

ਮੋਬਾਈਲ ਫ਼ੋਨ ਦਾ ਵਧਦਾ ਰੁਝਾਨ

ਮੋਬਾਈਲ ਫ਼ੋਨ ਅੱਜ ਦੇ ਸਮੇਂ ਦਾ ਹਰਮਨ-ਪਿਆਰਾ ਸੰਚਾਰ ਦਾ ਸਾਧਨ ਬਣ ਗਿਆ ਹੈ। ਇਸ ਨੂੰ ਸੈੱਲਫ਼ੋਨ ਵੀ ਕਹਿੰਦੇ ਹਨ। ਅੱਜ ਤੁਸੀਂ ਭਾਵੇਂ ਕਿਤੇ ਵੀ ਹੋਵੋ, ਤੁਹਾਨੂੰ ਇੱਧਰ-ਉੱਧਰ ਕੋਈ ਨਾ ਕੋਈ ਮੋਬਾਈਲ ਫ਼ੋਨ ਉੱਤੇ ਗੱਲਾਂ ਕਰਦਾ ਦਿਖ ਹੀ ਪਵੇਗਾ ਜਾਂ ਘੱਟੋ-ਘੱਟ ਕਿਸੇ ਦੀ ਜੇਬ ਜਾਂ ਪਰਸ ਵਿੱਚ ਮੋਬਾਈਲ ਫ਼ੋਨ ਦੀ ਘੰਟੀ ਵੱਜਦੀ ਜ਼ਰੂਰ ਸੁਣ ਪਵੇਗੀ। ਆਮ […]

ਮੋਬਾਈਲ ਫ਼ੋਨ ਦਾ ਵਧਦਾ ਰੁਝਾਨ Read More »

ਲਾਇਬ੍ਰੇਰੀ

ਜਿਵੇਂ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਲਈ ਸੰਤੁਲਿਤ ਭੋਜਨ ਦੀ ਲੋੜ ਹੁੰਦੀ ਹੈ, ਇਸੇ ਤਰ੍ਹਾਂ ਮਾਨਸਿਕ ਤੰਦਰੁਸਤੀ ਲਈ ਗਿਆਨ ਦੀ ਜ਼ਰੂਰਤ ਹੁੰਦੀ ਹੈ। ਇਹ ਗਿਆਨ ਸਾਨੂੰ ਮਾਪਿਆਂ, ਅਧਿਆਪਕਾਂ ਜਾਂ ਫਿਰ ਪੁਸਤਕਾਂ ਤੋਂ ਪ੍ਰਾਪਤ ਹੁੰਦਾ ਹੈ। ਲਾਇਬ੍ਰੇਰੀ ਵਿੱਚ ਅਲੱਗ-ਅਲੱਗ ਵਿਸ਼ਿਆਂ ਨਾਲ ਸੰਬੰਧਿਤ ਪੁਸਤਕਾਂ ਵਿਸ਼ੇਸ਼ ਤਰਤੀਬ ਨਾ ਰੱਖੀਆਂ ਹੁੰਦੀਆਂ ਹਨ। ਸਾਡੇ ਦੇਸ ਵਿੱਚ ਲਾਇਬ੍ਰੇਰੀਆਂ ਦੀ ਪਰੰਪਰਾ ਬਹੁਤ

ਲਾਇਬ੍ਰੇਰੀ Read More »

ਸਾਡੇ ਮੇਲੇ ਤੇ ਤਿਉਹਾਰ

ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਹੈ। ‘ਤਿਉਹਾਰ ਉਸ ਖਾਸ ਦਿਨ ਨੂੰ ਕਹਿੰਦੇ ਹਨ ਜਿਸ ਦਿਨ ਕੋਈ ਇਤਿਹਾਸਿਕ, ਮਿਥਿਹਾਸਿਕ, ਧਾਰਮਿਕ ਜਾਂ ਸਮਾਜਿਕ ਉਤਸਵ ਮਨਾਇਆ ਜਾਂਦਾ ਹੈ। ਇਹਨਾਂ ਦਾ ਸੰਬੰਧ ਵਿਸ਼ੇਸ਼ ਵਿਅਕਤੀਆਂ ਨਾਲ ਜਾਂ ਉਹਨਾਂ ਨਾਲ ਸੰਬੰਧਿਤ ਘਟਨਾਵਾਂ ਤੇ ਰੁੱਤਾਂ ਨਾਲ ਹੁੰਦਾ ਹੈ। ਇਹ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਹਨਾਂ ਨੂੰ ਮਨਾਉਣ ਲਈ ਥਾਂ-ਥਾਂ ਮੇਲੇ

ਸਾਡੇ ਮੇਲੇ ਤੇ ਤਿਉਹਾਰ Read More »

ਜਵਾਹਰ ਲਾਲ ਨਹਿਰੂ (2)

ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ 14 ਨਵੰਬਰ 1889 ਨੂੰ ਇਲਾਹਾਬਾਦ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਸਵਰਗੀ ਮੋਤੀ ਲਾਲ ਨਹਿਰੂ ਇੱਕ ਪ੍ਰਸਿੱਧ ਵਕੀਲ ਸਨ। ਉਨ੍ਹਾਂ ਦੀ ਮਾਤਾ ਸਵਰੂਪ ਰਾਣੀ ਬਹੁਤ ਹੀ ਉਦਾਰ ਔਰਤ ਸੀ। 15 ਸਾਲ ਦੀ ਉਮਰ ਵਿੱਚ, ਜਵਾਹਰ ਹੈਰੋ ਸਕੂਲ ਵਿੱਚ ਸਿੱਖਿਆ ਪ੍ਰਾਪਤ ਕਰਨ ਲਈ ਇੰਗਲੈਂਡ ਚਲੇ ਗਏ । ਫਿਰ ਉਣਹਾਣੇ ਕੈਂਬਰਿਜ

ਜਵਾਹਰ ਲਾਲ ਨਹਿਰੂ (2) Read More »

ਦਿਵਾਲੀ

ਦਿਵਾਲੀ ਸ਼ਬਦ ‘ਦੀਪਾਵਲੀ’ ਤੋਂ ਬਣਿਆ ਹੈ। ‘ਦੀਪਾਵਲੀ ਦਾ ਅਰਥ ਹੈ, ਦੀਵਿਆਂ ਦੀ ਕਤਾਰ। ਕੱਤਕ ਦੀ ਮੱਸਿਆ ਦੀ ਘੁੱਪ ਹਨੇਰੀ ਰਾਤ ਨੂੰ ਅਣਗਿਣਤ ਦੀਵੇ ਜਗਾ ਕੇ ਰੋਸ਼ਨੀ ਕੀਤੀ ਜਾਂਦੀ ਹੈ, ਇਸ ਲਈ ਇਹ ਰੋਸ਼ਨੀ ਦਾ ਤਿਉਹਾਰ ਹੈ। ਦਸਹਿਰੇ ਤੋਂ ਉੱਨੀ ਦਿਨ ਪਿੱਛੋਂ ਦਿਵਾਲੀ ਮਨਾਈ ਜਾਂਦੀ ਹੈ। ਤਦ ਤੱਕ ਸਰਦੀ ਦੀ ਰੁੱਤ ਸ਼ੁਰੂ ਹੋ ਜਾਂਦੀ ਹੈ। ਸਾਉਣੀ

ਦਿਵਾਲੀ Read More »

ਭਰੂਣ-ਹੱਤਿਆ

ਸਮਾਜ ਦੀ ਸਭ ਤੋਂ ਛੋਟੀ ਇਕਾਈ ਇੱਕ ਪਰਿਵਾਰ ਨੂੰ ਮੰਨਿਆ ਜਾਂਦਾ ਹੈ। ਔਰਤ ਅਤੇ ਮਰਦ ਦੋਵੇਂ ਪਰਿਵਾਰ ਰੂਪੀ ਗੱਡੀ ਦੇ ਦੋ ਪਹੀਏ ਹਨ। ਦੋਵੇਂ ਇੱਕ-ਦੂਜੇ ਦੇ ਪੂਰਕ ਹਨ। ਕੋਈ ਵੀ ਵੱਡਾ ਜਾਂ ਛੋਟਾ, ਚੰਗਾ ਜਾਂ ਮਾੜਾ ਨਹੀਂ। ਪਰ ਅੱਜ ਦੇ ਸਮੇਂ ਵਿੱਚ | ਮਨੁੱਖ ਦੀ ਸੋਚ ਵਿੱਚ ਏਨੀ ਜ਼ਿਆਦਾ ਗਿਰਾਵਟ ਆ ਚੁੱਕੀ ਹੈ ਕਿ ਉਹ

ਭਰੂਣ-ਹੱਤਿਆ Read More »

ਧਾਰਮਿਕ ਇਤਿਹਾਸਿਕ ਸਥਾਨ ਦੀ ਯਾਤਰਾ

ਸਾਡਾ ਦੇਸ ਗੁਰੂਆਂ-ਪੀਰਾਂ ਦੀ ਚਰਨ ਛੋਅ ਪ੍ਰਾਪਤ ਧਰਤੀ ਹੈ। ਸਾਡੇ ਦੇਸ਼ ਵਿੱਚ ਬਹੁਤ ਧਾਰਮਿਕ ਅਤੇ ਇਤਿਹਾਸਿਕ ਮਹੱਤਤਾ ਵਾਲੇ ਸਥਾਨ ਹਨ। ਇਹਨਾਂ ਵਿੱਚੋਂ ਸ੍ਰੀ ਅੰਮ੍ਰਿਤਸਰ ਸਭ ਤੋਂ ਵੱਧ ਮਹੱਤਤਾ ਵਾਲਾ ਸ਼ਹਿਰ ਹੈ। ਇਸ ਸ਼ਹਿਰ ਬਾਰੇ ਤਾਂ ਕਿਹਾ ਜਾਂਦਾ ਹੈ, “ਅੰਮ੍ਰਿਤਸਰ ਸਿਫ਼ਤੀ ਦਾ ਘਰ’ ਸੱਚ ਮੁੱਚ ਹੀ ਅੰਮ੍ਰਿਤਸਰ ਸਿਫ਼ਤੀ ਦਾ ਘਰ ਹੈ। ਇਹ ਪੁਰਾਤਨ ਸ਼ਹਿਰ ਹੈ। ਇਸ

ਧਾਰਮਿਕ ਇਤਿਹਾਸਿਕ ਸਥਾਨ ਦੀ ਯਾਤਰਾ Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ (2)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਆਪ ਇੱਕ ਮਹਾਨ ਕਵੀ, ਬਹਾਦਰ ਜਰਨੈਲ, ਸੂਝਵਾਨ ਆਗੂ ਤੇ ਦੁਖੀਆਂ ਦੇ ਦੁੱਖ ਦੂਰ ਕਰਨ ਵਾਲੇ ਮੰਨੇ ਗਏ ਹਨ। ਆਪ ਦੀ। ਮਹਿਮਾ ਵਿੱਚ ਭਾਈ ਗੁਰਦਾਸ ਜੀ (ਦੂਜੇ) ਲਿਖਦੇ ਹਨ “ਵਾਹ ਪ੍ਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ। ਵਾਹੁ ਵਾਹੁ ਗੁਰੂ ਗੋਬਿੰਦ ਸਿੰਘ, ਆਪੇ ਗੁਰੂ ਚੇਲਾ।” ਜਨਮ ਅਤੇ

ਸ੍ਰੀ ਗੁਰੂ ਗੋਬਿੰਦ ਸਿੰਘ ਜੀ (2) Read More »

ਸੰਚਾਰ ਦੇ ਸਾਧਨ

ਉਹ ਸਾਧਨ ਜਿਨ੍ਹਾਂ ਰਾਹੀਂ ਮਨੁੱਖ ਵਿਚਾਰਾਂ ਤੇ ਸੂਚਨਾਵਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਆਪਣੇ ਸਾਕ-ਸੰਬੰਧੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਤੱਕ ਅਸਾਨੀ ਨਾਲ ਬਹੁਤ ਥੋੜੇ ਸਮੇਂ ਵਿੱਚ ਭੇਜ ਸਕਦਾ ਹੈ, ਉਹਨਾਂ ਨੂੰ ਸੰਚਾਰ ਦੇ ਸਾਧਨ ਕਹਿੰਦੇ ਹਨ। ਡਾਕ-ਤਾਰ, ਰੇਡੀਓ, ਟੈਲੀਵਿਜ਼ਨ, ਫੈਕਸ ਮਸ਼ੀਨ, ਟੈਲੀਫ਼ੋਨ, ਮੋਬਾਈਲ ਫ਼ੋ, ਕੰਪਿਊਟਰ, ਇੰਟਰਨੈੱਟ ਅਤੇ ਅਖ਼ਬਾਰਾਂ ਆਦਿ ਮਹੱਤਵਪੂਰਨ ਸੰਚਾਰ ਦੇ ਸਾਧਨ ਹਨ। ਇਹਨਾਂ

ਸੰਚਾਰ ਦੇ ਸਾਧਨ Read More »

ਛੱਬੀ ਜਨਵਰੀ

ਸਾਡੇ ਦੇਸ਼ ਦੇ ਇਤਿਹਾਸ ਵਿੱਚ ਛੱਬੀ ਜਨਵਰੀ ਦਾ ਮਹੱਤਵਪੂਰਨ ਸਥਾਨ ਹੈ। ਇਸ ਦਿਨ 1929 ਈ. ਵਿੱਚ ਰਾਵੀ ਦਰਿਆ ਦੇ ਕੰਢੇ ਭਾਰਤ ਨੂੰ ਅਜ਼ਾਦ ਕਰਾਉਣ ਦਾ ਐਲਾਨ ਕੀਤਾ ਗਿਆ ਸੀ। ਇੱਥੇ ਇੱਕ ਸਮਾਗਮ ਵਿੱਚ ਬੋਲਦਿਆਂ ਜਵਾਹਰ ਲਾਲ ਨਹਿਰੂ ਨੇ ਕਿਹਾ ਸੀ ਕਿ ਅਸੀਂ ਭਾਰਤਵਾਸੀ ਅੱਜ ਤੋਂ ਅਜ਼ਾਦ ਹਾਂ। ਅੰਗਰੇਜ਼ ਸਰਕਾਰ ਨੂੰ ਅਸੀਂ ਆਪਣੀ ਸਰਕਾਰ ਨਹੀਂ ਮੰਨਦੇ।

ਛੱਬੀ ਜਨਵਰੀ Read More »

Scroll to Top