ਨਸ਼ਾ ਨਾਸ ਕਰਦਾ ਹੈ
ਨਸ਼ੀਲੇ ਪਦਾਰਥਾਂ ਦੀ ਮਨੁੱਖਾਂ ਦੁਆਰਾ ਵਰਤੋਂ ਕਰਨਾ ਨਸ਼ਾ ਕਰਨਾ ਅਖਵਾਉਂਦਾ ਹੈ। ਇਹਨਾਂ ਪਦਾਰਥਾਂ ਦੇ ਸੇਵਨ ਨਾਲ ਮਨੁੱਖ ਦਾ ਨਾੜੀ-ਤੰਤਰ ਪ੍ਰਭਾਵਿਤ ਹੁੰਦਾ ਹੈ ਅਤੇ ਉਹ ਕੁਝ ਸਮੇਂ ਲਈ ਅਨੰਦ ਮਹਿਸੂਸ ਕਰਦਾ ਹੈ ਪਰ ਨਸ਼ਾ ਉੱਤਰ ਜਾਣ ਪਿੱਛੋਂ | ਉਸ ਨੂੰ ਫਿਰ ਨਸ਼ੀਲੇ ਪਦਾਰਥਾਂ ਦੀ ਲੋੜ ਮਹਿਸੂਸ ਹੁੰਦੀ ਹੈ। ਇਸ ਤਰ੍ਹਾਂ ਮਨੁੱਖ ਨਸ਼ਿਆਂ ਦਾ ਆਦੀ ਹੋ ਜਾਂਦਾ […]