ਜੱਗਾ ਸੂਰਮਾ
‘ਪੰਜਾਬੀ ਸਾਹਿਤ ਸੰਦਰਭ ਕੋਸ਼’ ਵਿਚ ਡਾਕਟਰ ਰਤਨ ਸਿੰਘ ਜੱਗੀ ਲਿਖਦੇ ਨੇ, ‘ਜੱਗਾ ਪੰਜਾਬ ਦਾ ਇਕ ਪ੍ਰਸਿੱਧ ਧਾੜਵੀ ਲੋਕ ਨਾਇਕ ਸੀ, ਜਿਸ ਦੀ ਬਹਾਦਰੀ ਦੀਆਂ ਅਨੇਕਾਂ ਦੰਦ-ਕਥਾਵਾਂ ਪ੍ਰਚਲਿਤ ਹਨ। ਇਹ ਆਮ ਤੌਰ ‘ਤੇ ਜਗੀਰਦਾਰਾਂ ਅਤੇ ਸ਼ਾਹੂਕਾਰਾਂ ਜਾਂ ਧਨਵਾਨਾਂ ਨੂੰ ਲੁੱਟਦਾ ਅਤੇ ਲੁੱਟ ਵਿਚ ਪ੍ਰਾਪਤ ਹੋਏ ਧਨ ਨੂੰ ਗਰੀਬਾਂ ਵਿਚ ਵੰਡ ਕੇ ਅਤੇ ਦੁਖੀਆਂ ਦੀ ਸਹਾਇਤਾ ਕਰਕੇ […]