ਪੰਜਾਬੀ ਭਾਸ਼ਾ ਦੀ ਬਣਤਰ ਪੰਜਾਬੀ ਧੁਨੀਆਂ ਤੇ ਨਿਰਭਰ ਹੁੰਦੀ ਹੈ। ਇਹ ਧੁਨੀਆਂ ਪੰਜਾਬੀ ਭਾਸ਼ਾ ਦੀਆਂ ਨੀਹਾਂ ਹਨ, ਜਿਨ੍ਹਾਂ ਉੱਤੇ ਸਾਰੀ ਪੰਜਾਬੀ ਭਾਸ਼ਾ ਦੀ ਉਸਾਰੀ ਹੁੰਦੀ ਹੈ। ਪੰਜਾਬੀ ਵਿੱਚ ਕੁੱਲ 41 ਧੁਨੀਆਂ ਮੰਨੀਆਂ ਜਾਂਦੀਆਂ ਹਨ, ਜਿਨਾਂ ਨੂੰ ਰੇਖਾ-ਚਿੱਤਰ ਵਿੱਚ ਵਿਖਾਇਆ ਜਾਂਦਾ ਹੈ।